‘ਅੱਜ ਯਾਦ ਆਇਆ ਮੈਨੂੰ ਉਹ ਸੱਜਣ, ਜਿਹਦੇ ਮਗਰ ਉਲਾਂਭੜਾ ਜੱਗ ਦਾ ਏ।’ ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। 20ਵੀਂ ਸਦੀ ਦਾ ਸਾਊਥ ਏਸ਼ੀਆ ਦਾ ਇਤਿਹਾਸ, ਸਿੱਖ ਕੌਮ ਦੇ ਨੁਕਤਾਨਿਗਾਹ ਤੋਂ ਜਾਗਰੂਕਤਾ, ਕੁਰਬਾਨੀਆਂ, ਬੇਵਕੂਫੀਆਂ, ਗੱਦਾਰੀਆਂ ਅਤੇ ਘੱਲੂਘਾਰਿਆਂ ਦਾ ਇਤਿਹਾਸ ਹੈ।...
The post ਸਿਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ … appeared first on Sikh Pakh.